ਖੇਤੀ ਵਿਰਾਸਤ ਮਿਸ਼ਨ ਦਾ ਬੁਲਾਰਾ
ਬਲਿਹਾਰੀ ਕੁਦਰਤ
ਕੁਦਰਤ,ਕੁਦਰਤੀ ਖੇਤੀ, ਵਾਤਾਵਰਣ, ਸਿਹਤ ਸਰੋਕਾਰਾਂ ਅਤੇ ਲੋਕ ਪੱਖੀ ਵਿਕਾਸ ਨੂੰ ਸਮਰਪਿਤ ਜਨ ਪੱਤ੍ਰਿਕਾ
ਪ੍ਰਯੋਗ ਅੰਕ 5, ਗਰਮੀ ਰੁੱਤ, ਮਈ-ਜੂਨ 2012
ਆਪਣੀ ਗੱਲ
ਪਿਆਰੇ ਮਿੱਤਰੋ! ਬਲਿਹਾਰੀ ਕੁਦਰਤ ਦਾ ਪ੍ਰਯੋਗ ਅੰਕ 5 ਤੁਹਾਡੇ ਹੱਥ ਵਿੱਚ ਹੈ। ਪਿਛਲੇ 4 ਅੰਕਾਂ ਦੇ ਬਾਰੇ ਅਨੇਕਾਂ ਪਾਠਕਾਂ ਅਤੇ ਸ਼ੁਭਚਿੰਤਕ ਮਿੱਤਰਾਂ ਨੇ ਬਹੁਤ ਹੀ ਉਤਸ਼ਾਹਜਨਕ ਹੁੰਗਾਰਾ ਦਿੱਤਾ ਹੈ। ਬਹੁਤ ਸਾਰੇ ਸਾਥੀਆਂ ਨੇ ਪੱਤ੍ਰਿਕਾ ਦੇ ਮਿਆਰ ਅਤੇ ਬੌਧਿਕ ਸਤਰ ਬਾਰੇ ਕਾਫ਼ੀ ਅੱਛੇ ਸੁਝਾਅ ਦਿੱਤੇ ਹਨ। ਅਸੀਂ ਆਸ ਕਰਦੇ ਹਾਂ ਕਿ ਆਉਣ ਵਾਲੇ ਸਮੇਂ ਵਿੱਚ ਬਲਿਹਾਰੀ ਕੁਦਰਤ ਵਾਤਾਵਰਣ, ਕੁਦਰਤੀ ਖੇਤੀ ਅਤੇ ਵਿਕਾਸ ਦੇ ਕੁਦਰਤ ਅਤੇ ਲੋਕ ਪੱਖੀ ਆਦਰਸ਼ ਦਾ ਵਿਚਾਰ ਪ੍ਰਸਤੁਤ ਕਰਨ ਵਾਲੀ ਇੱਕ ਮਿਆਰੀ ਪੱਤ੍ਰਿਕਾ ਬਣ ਕੇ ਨਿੱਖਰੇਗੀ।
ਇੱਕ ਸਨਿਮਰ ਬੇਨਤੀ ਇਹ ਵੀ ਹੈ ਕਿ ਇਹ ਪੱਤ੍ਰਿਕਾ ਪੂਰੀ ਤਰਾਂ ਸਵੈ-ਸੇਵੀ ਯਤਨ ਨਾਲ ਪ੍ਰਕਾਸ਼ਿਤ ਕੀਤੀ ਜਾ ਰਹੀ ਹੈ। ਅਸੀਂ ਇਸਨੂੰ ਸੱਚੇ ਸਵਰੂਪ ਵਿੱਚ ਜਨ-ਪੱਤ੍ਰਿਕਾ ਬਣਾਉਣਾ ਚਾਹੁੰਦੇ ਹਾਂ ਜੋ ਕਿ ਪਾਠਕਾਂ ਦੇ ਸਹਿਯੋਗ ਨਾਲ ਪ੍ਰਕਾਸ਼ਿਤ ਹੋਵੇ। ਅਸੀਂ ਚਾਹਾਂਗੇ ਜਿਹੜੇ ਪਾਠਕ ਅਤੇ ਸ਼ੁਭਚਿੰਤਕ ਪੱਤ੍ਰਿਕਾ ਦੇ ਪ੍ਰਕਾਸ਼ਨ ਵਿੱਚ ਕਿਸੇ ਵੀ ਤਰ੍ਹਾ ਦੀ ਭੂਮਿਕਾ ਨਿਭਾ ਸਕਦੇ ਹਨ ਉਹ ਕ੍ਰਿਪਾ ਕਰਕੇ ਸੰਪਰਕ ਜ਼ਰੂਰ ਕਰਨ।
ਧੰਨਵਾਦ ਸਹਿਤ
ਉਮੇਂਦਰ ਦੱਤ
'ਬਲਿਹਾਰੀ ਕੁਦਰਤ' ਖੇਤੀ ਵਿਰਾਸਤ ਮਿਸ਼ਨ ਵੱਲੋਂ ਨਿੱਜੀ ਵਿਤਰਣ ਲਈ ਪ੍ਰਕਾਸ਼ਿਤ ਦੋ ਮਾਸਿਕ ਜਨ ਪੱਤ੍ਰਿਕਾ ਹੈ। ਜੇਕਰ ਤੁਸੀਂ ਕੁਦਰਤ ਅਤੇ ਵਾਤਾਵਰਣ ਨਾਲ ਸਰੋਕਾਰ ਰੱਖਦੇ ਹੋ ਤਾਂ ਪੱਤ੍ਰਿਕਾ ਵਿੱਚ ਪ੍ਰਕਾਸ਼ਨ ਲਈ ਆਪਣੇ ਲੇਖ, ਰਚਨਾਵਾਂ ਅਤੇ ਸਲਾਹ ਭੇਜ ਸਕਦੇ ਹੋ। ਕਿਸਾਨ ਵੀਰਾਂ ਅਤੇ ਬੀਬੀਆਂ ਨੂੰ ਸਨਿਮਰ ਬੇਨਤੀ ਹੈ ਕਿ ਉਹ ਕੁਦਰਤੀ ਖੇਤੀ ਸਬੰਧੀ ਆਪਣੇ ਅਨੁਭਵ, ਸਵਾਲ ਅਤੇ ਰਚਨਾਵਾਂ ਜ਼ਰੂਰ ਭੇਜਿਆ ਕਰਨ।
ਸੰਪਾਦਕ
'ਬਲਿਹਾਰੀ ਕੁਦਰਤ'
79, ਡਾਕਟਰਜ਼ ਕਾਲੋਨੀ, ਭਾਦਸੋਂ ਰੋਡ
ਪਟਿਆਲਾ-147001, ਫੋਨ ਨੰ. 98728-61321
baliharikudrat.kvm@gmail.com

No comments:
Post a Comment